ਮੁਲਾਜ਼ਮ ਆਗੂ ਸੁਖਜੀਤ ਸਿੰਘ ਨੂੰ ਘਰ ਵਿੱਚ ਕੀਤਾ ਨਜ਼ਰਬੰਦ

by Sandeep Verma
0 comment
Trident News

Trident News

Trident News

ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਕਹਿਣ ਵਾਲੀ ਆਪ ਪਾਰਟੀ ਦੀ ਪੰਜਾਬ ਸਰਕਾਰ ਵੱਲੋ ਪਾਰਟੀ ਸੁਪਰੀਮੋ ਦੀ ਜਲੰਧਰ ਆਮਦ ਸਮੇਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ਸ਼ੀਲ ਆਗੂ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।ਇਥੇ ਇਹ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਸੁਖਜੀਤ ਸਿੰਘ ਦੀ ਬਦਲੀ ਫਿਲੌਰ ਤੋਂ ਧਾਰ ਕਲਾਂ ਵਿਖੇ ਕਰ ਦਿੱਤੀ ਗਈ ਸੀ।IMG 20230914 WA0438                           ਯੂਨੀਅਨ ਵੱਲੋਂ ਅੱਜ ਪੰਜਾਬ ਭਰ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਸਰਕਾਰ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਬਦਲੀ ਦਾ ਵਿਰੌਧ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਅਰਥੀ ਫੂਕ ਮੁਜ਼ਾਹਰੇ ਰੱਖੇ ਹੋਏ ਹਨ। ਜਿਸ ਕਾਰਨ ਸਰਕਾਰ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਹੈ।

Trident News Trident News Trident News Trident News Trident News
Trident News
Trident News Trident News Trident News Trident News

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page