ਆਯੂਸ਼ਮਾਨ ਭਵ ਅਭਿਆਨ ਦੇ ਆਗਮਨ ਵੇਲੇ ਆਖਰੀ ਉਮੀਦ N.G.O ਨੂ ਕੀਤਾ ਗਿਆ ਸਨਮਾਨਿਤ।

by Sandeep Verma
0 comment
Trident AD

ਭਾਰਤੀ ਰਾਸ਼ਟਰਪਤੀ ਦ੍ਰੋਪਦੀ ਮੁਰਮੁ ਵੱਲੋ ਪਿੱਛਲੇ ਦਿਨੀਂ ਆਯੂਸ਼ਮਾਨ ਭਵ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੱਖ-ਵੱਖ ਪ੍ਰਾਂਤਾ ਦੇ ਉੱਚ ਅਧਕਾਰੀਆਂ ਵੱਲੋ ਆਨਲਾਈਨ ਹੋ ਇਸ ਸਕੀਮ ਦੀ ਪ੍ਰਸ਼ੰਸਾ ਕਰਦੇ ਹੋਏ ਇਸ ਸਕੀਮ ਬਾਰੇ ਪੂਰੀ ਜਾਣਕਾਰੀ ਦਿੰਦੇ ਹੋਏ ਆਪਣੇ ਆਪਣੇ ਇਲਾਕੇ ਦੀਆ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ।IMG 20230915 WA0328      ਜਲੰਧਰ ਦੇ ਸਿਵਲ ਹਸਪਤਾਲ ਵਿਖੇ ਹੋਏ ਇਸ ਸਮਾਗਮ ਦੌਰਾਨ ਆਖਰੀ ਉਮੀਦ ਸੰਸਥਾ ਵਲੋ ਸਿਵਿਲ ਹਸਪਤਾਲ ਨਾਲ ਮਿਲ ਕੇ ਨਿਭਾਇਆ ਜਾ ਰਹੀਆ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ। ਆਖਰੀ ਉਮੀਦ N.G.O ਨੂ ਇਹ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਨੀਤਿਕ, ਧਾਰਮਿਕ ਸੰਸਥਾਵਂ ਤੋਂ ਇਲਾਵਾ ਸਿਵਲ ਹਸਪਤਾਲ ਦੀ ਪੂਰੀ ਟੀਮ ਮੌਜੂਦ ਸੀ।

 

Trident AD
Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786