ਜਖਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਲ ਚਾਲ ਪੁੱਛਿਆ ਗਿਆ : ਡੀਜੀਪੀ ਲਾਅ ਐਂਡ ਆਰਡਰ

by Sandeep Verma
0 comment
Trident AD
Trident AD

ਜ਼ਿਲ੍ਹਾ ਕਪੂਰਥਲਾ ਵਿਖੇ ਹੋਏ ਦੋ ਧਿਰਾਂ ਵਿੱਚ ਲੜਾਈ ਝਗੜੇ ਦੌਰਾਨ ਡਿਊਟੀ ਪਰ ਤੈਨਾਤ ਹੋਏ ਗੰਭੀਰ ਜਖਮੀ ਪੁਲਿਸ ਮੁਲਾਜ਼ਮਾ ਦਾ ਇਲਾਜ ਜੋਸ਼ੀ ਹਸਪਤਾਲ ਜਲੰਧਰ ਵਿਖੇ ਚੱਲ ਰਿਹਾ ਹੈ ਗੰਭੀਰ ਜਖਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਪਤਾ ਲੈਣ ਵਾਸਤੇ ਅਰਪਿਤ ਸ਼ੁਕਲਾ ਆਈਪੀਐਸ, ਮਾਨਯੋਗ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਪੰਜਾਬ ਚੰਡੀਗੜ੍ਹ, ਸਵਪਨ ਸ਼ਰਮਾ ਆਈਪੀਐਸ, ਕਮਿਸ਼ਨਰ ਆਫ ਪੁਲਿਸ ਜਲੰਧਰ, ਅੰਕੁਰ ਗੁਪਤਾ ਆਈਪੀਐਸ, ਡੀਸੀਪੀ ਲਾ ਐਂਡ ਆਰਡਰ ਜਲੰਧਰ ਜੋਸ਼ੀ ਹਾਸਪਿਟਲ ਪਹੁੰਚੇ। IMG 20231123 WA0366ਜਖਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਲ ਚਾਲ ਪੁੱਛਿਆ ਗਿਆ ਅਤੇ ਮਾਨਯੋਗ ਸਪੈਸ਼ਲ ਡੀਜੀਪੀ ਸਾਹਿਬ ਨੇ ਉਹਨਾਂ ਦੇ ਪਰਿਵਾਰਾਂ ਨਾਲ ਵੀ ਮਿਲ ਕੇ ਗੱਲਬਾਤ ਕੀਤੀ ਅਤੇ ਹੌਸਲਾ ਦਿੱਤਾ ਕੀ ਜਖਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਇਲਾਜ ਦਾ ਸਾਰਾ ਖਰਚਾ ਸਰਕਾਰੀ ਤੌਰ ਤੇ ਹੋਵੇਗਾ ਅਤੇ ਡਾਕਟਰ ਸਾਹਿਬਾਨ ਨੂੰ ਮਿਲ ਕੇ ਕਿਹਾ ਕਿ ਪੁਲਿਸ ਜਵਾਨਾਂ ਦਾ ਇਲਾਜ ਅੱਛੇ ਢੰਗ ਨਾਲ ਕੀਤਾ ਜਾਵੇ।

Snow
Forest
Mountains
Snow
Forest
the trident news the trident news the trident news the trident news the trident news

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page