ਪੁਲਿਸ ਕਮਿਸ਼ਨਰ ਜਲੰਧਰ ਨੇ ਵੱਖ-ਵੱਖ ਫੀਲਡ ਦਫ਼ਤਰਾਂ ਦੇ ਨਾਲ-ਨਾਲ ਪੁਲਿਸ ਥਾਣਿਆਂ ਦਾ ਕੀਤਾ ਦੌਰਾ

by Sandeep Verma
0 comment
Trident News

Trident News

Trident News

ਜਲੰਧਰ : ਸ਼ਹਿਰ ਦੀ ਸੁਰੱਖਿਆ ਨੂੰ ਜ਼ਮੀਨੀ ਪੱਧਰ ‘ਤੇ ਯਕੀਨੀ ਬਣਾਉਣ ਲਈ ਅੱਜ ਪੁਲਿਸ ਕਮਿਸ਼ਨਰ ਜਲੰਧਰ ਨੇ ਸ਼ਹਿਰ ਦੇ ਵੱਖ-ਵੱਖ ਫੀਲਡ ਦਫ਼ਤਰਾਂ ਦੇ ਨਾਲ-ਨਾਲ ਪੁਲਿਸ ਥਾਣਿਆਂ ਦਾ ਦੌਰਾ ਕੀਤਾ ਅਤੇ ਅਪਰਾਧ ਸ਼ਾਖਾ ਦੇ ਦਫਤਰਾਂ ਦਾ ਨਿਰੀਖਣ ਕੀਤਾ।IMG 20231205 WA0555IMG 20231205 WA0556ਪੁਲਿਸ ਕਮਿਸ਼ਨਰ ਨੇ ਪੁਲਿਸ ਸਟੇਸ਼ਨ ਮੈਨੇਜਮੈਂਟ ਨਾਲ ਸਬੰਧਤ ਰਿਕਾਰਡ, ਕ੍ਰਾਈਮ ਰਿਕਾਰਡ ਦੀ ਜਾਂਚ ਕੀਤੀ ਅਤੇ ਲਾਕ-ਅਪ ਵਾਲੇ ਕਮਰਿਆਂ ਦਾ ਨਿਰੀਖਣ ਕੀਤਾ।ਪੁਲਿਸ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਹਰ ਪੁਲਿਸ ਸਟੇਸ਼ਨ ਅਤੇ ਕ੍ਰਾਈਮ ਬ੍ਰਾਂਚ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।IMG 20231205 WA0557ਉਨ੍ਹਾਂ ਡਿਊਟੀ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਤਨਦੇਹੀ ਨਾਲ ਇਮਾਨਦਾਰੀ ਅਤੇ ਉੱਚ ਪੇਸ਼ੇਵਰ ਤਰੀਕੇ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

Trident News Trident News Trident News Trident News Trident News
Trident News
Trident News Trident News Trident News Trident News

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page