ਏ.ਸੀ.ਪੀ.ਨਾਰਥ ਦਮਨਬੀਰ ਸਿੰਘ ਦੀ ਅਗਵਾਈ ਵਿੱਚ ਕੱਢਿਆ ਗਿਆ ਫਲੈਗ ਮਾਰਚ

by Sandeep Verma
0 comment

ਏ.ਸੀ.ਪੀ. ਨਾਰਥ ਦਮਨਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਡਵੀਜ਼ਨ ਨੰਬਰ 3 ਦੇ ਖੇਤਰ ਵਿੱਚ ਫਲੈਗ ਮਾਰਚ ਕੱਢਿਆ ਗਿਆ ਜਿਸ ਦਾ ਮੰਤਵ ਲੋਕਾਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਦਾ ਮਨੋਬਲ ਹੋਰ ਮਜ਼ਬੂਤ ਕਰਨਾ ਹੈ। ਫਲੈਗ ਮਾਰਚ ਦੌਰਾਨ ਸੀ.ਆਰ.ਪੀ.ਐਫ. ਦੇ ਅਧਿਕਾਰੀ ਵੀ ਸ਼ਾਮਿਲ ਸਨ। ਇਹ ਫਲੈਗ ਮਾਰਚ ਲੋਕ ਸਭਾ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਖਿੰਗਰਾ ਗੇਟ, ਢੰਨ ਮੁਹੱਲਾ ਆਦਿ ਖੇਤਰਾਂ ਵਿੱਚ ਕੱਢਿਆ ਗਿਆ ਜਿਸ ਦੌਰਾਨ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਆਦਿ ਵੀ ਮੌਜੂਦ ਸਨ।

Trident AD Trident AD
Trident AD
Trident AD Trident AD Trident AD Trident AD Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786

You cannot copy content of this page