ਰੋਟਰੀ ਕਲੱਬ ਆਫ ਜਲੰਧਰ ਸਾਊਥ ਵੱਲੋ ਆਖਰੀ ਉਮੀਦ NGO ਦੇ ਮੁੱਖ ਦਫਤਰ ਦਾ ਕੀਤਾ ਗਿਆ ਦੌਰਾ

by Sandeep Verma
0 comment
Trident AD

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਦੇ ਮੁੱਖ ਦਫਤਰ ਬਸਤੀ ਸ਼ੇਖ ਵਿਖੇ ROTARY CLUB OF JALANDHAR SOUTH ਦੀ ਸਮੁੱਚੀ ਟੀਮ ਵੱਲੋਂ ਹਾਜਰੀ ਭਰੀ ਗਈ. ਰੋਟਰੀ ਕਲੱਬ ਜਲੰਧਰ ਸਾਊਥ ਵੱਲੋ ਲੋੜਵੰਦਾਂ ਲਈ ਬਹੁਤ ਸਾਰਾ ਰਾਸ਼ਨ, ਅਤੇ ਕਪੜੇ ਦੇ ਬਣੇ ਬੈਗ ਦੀ ਸੇਵਾ ਭੇਂਟ ਕੀਤੀ ਗਈ. ਅਤੇ ਲੋੜਵੰਦਾਂ ਦੀਆਂ ਅਸੀਸਾਂ ਲੈ ਕੇ ਪਰਮਾਤਮਾ ਦੀ ਅਸੀਸ ਦੇ ਪਾਤਰ ਬਨਣ ਦੀ ਕੋਸ਼ਿਸ਼ ਕੀਤੀ ਗਈ. ਓਥੇ ਹੀ ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੀ ਵੱਲੋ ਸਮੁੱਚੀ ਟੀਮ ਨੂੰ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀਆਂ ਦਿੱਤੀਆਂ ਗਈਆਂ. ਅਤੇ ਸਮੁੱਚੀ ਟੀਮ ਦਾ ਸਨਮਾਨ ਕੀਤਾ ਗਿਆ.

ਮਨੁੱਖਤਾ ਦੀ ਸੇਵਾ ਨੂੰ ਅੱਗੇ ਵਧਾਉਣ ਲਈ ਸਾਰੇ ਸਮਾਜ ਨੂੰ ਮਿਲ ਕੇ ਸੇਵਾ ਲਈ ਅੱਗੇ ਆਉਣ ਦੀ ਅਪੀਲ ਗਈ.

Trident AD
Trident AD

You may also like

Leave a Comment

2022 The Trident News, A Media Company – All Right Reserved. Designed and Developed by iTree Network Solutions +91 94652 44786